ਰਾਤ ਦੇ ਸਮੇਂ ਦੁੱਧ ਪੀਣ ਨਾਲ ਵੱਧ ਸਕਦਾ ਹੈ ਤੁਹਾਡਾ Weight, ਐਕਸਪਰਟ ਤੋਂ ਜਾਣੋ ਦੁੱਧ ਪੀਣ ਦਾ ਸਹੀ ਸਮਾਂ ?
ਲੋਕ ਅਕਸਰ ਰਾਤ ਨੂੰ ਦੁੱਧ ਪੀਣਾ ਪਸੰਦ ਕਰਦੇ ਹਨ, ਪਰ ਜੇਕਰ ਤੁਸੀਂ ਭਾਰ ਘਟਾਉਣ ਦੀ ਤਿਆਰੀ 'ਚ ਹੋ ਤਾਂ ਰਾਤ ਨੂੰ ਦੁੱਧ ਨਾ ਪੀਓ, ਨਹੀਂ ਤਾਂ ਤੁਹਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ। ਰਾਤ ਨੂੰ ਦੁੱਧ ਪੀਣਾ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ। ...