ਕੈਨੇਡਾ ਵਿੱਚ ਤਰਨਤਾਰਨ ਦੇ ਇੱਕ ਨੌਜਵਾਨ ਦੀ ਮੌਤ

ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਬੇਜ਼ ਸਿੰਘ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ ਫਿਰ ਕੈਨੇਡਾ ਦੇ ਸਰੀ ਚਲਾ ਗਿਆ ਸੀ। ਜਿੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ […]

Share:

ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਬੇਜ਼ ਸਿੰਘ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ ਫਿਰ ਕੈਨੇਡਾ ਦੇ ਸਰੀ ਚਲਾ ਗਿਆ ਸੀ। ਜਿੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹਰਬੇਜ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।