ਪੰਜਾਬ ‘ਚ ਪੈਟਰੋਲ ਪੰਪ ਦੀ ਛੱਤ ਡਿੱਗਣ ਦਾ ਹਾਦਸਾ

ਮੁਰੰਮਤ ਦੌਰਾਨ ਛੱਤ ਡਿੱਗ ਗਈ, ਜਿਸ ਕਾਰਨ ਕੰਮ ਕਰ ਰਹੇ ਮਜ਼ਦੂਰ ਮਲਬੇ ਹੇਠ ਦੱਬ ਗਏ ਅਤੇ ਮੌਕੇ ‘ਤੇ ਹੀ ਮੌਤ ਹੋ ਗਈ। ਰਿਪੋਰਟਾ ਅਨੁਸਾਰ, ਜਲੰਧਰ ਦੇ ਫਿਲੌਰ ‘ਚ ਪੈਟਰੋਲ ਪੰਪ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਦੋ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਹਾਦਸਾ ਪੈਟਰੋਲ ਪੰਪ ਦੀ ਪੁਰਾਣੀ ਇਮਾਰਤ ਦੀ […]

Share:

ਮੁਰੰਮਤ ਦੌਰਾਨ ਛੱਤ ਡਿੱਗ ਗਈ, ਜਿਸ ਕਾਰਨ ਕੰਮ ਕਰ ਰਹੇ ਮਜ਼ਦੂਰ ਮਲਬੇ ਹੇਠ ਦੱਬ ਗਏ ਅਤੇ ਮੌਕੇ ‘ਤੇ ਹੀ ਮੌਤ ਹੋ ਗਈ। ਰਿਪੋਰਟਾ ਅਨੁਸਾਰ, ਜਲੰਧਰ ਦੇ ਫਿਲੌਰ ‘ਚ ਪੈਟਰੋਲ ਪੰਪ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਦੋ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਹਾਦਸਾ ਪੈਟਰੋਲ ਪੰਪ ਦੀ ਪੁਰਾਣੀ ਇਮਾਰਤ ਦੀ ਮੁਰੰਮਤ ਕਰਦੇ ਸਮੇਂ ਵਾਪਰਿਆ।

ਜਲੰਧਰ ‘ਚ ਐਤਵਾਰ ਨੂੰ ਫਿਲੌਰ-ਨਵਾਂ ਸ਼ਹਿਰ ਰੋਡ ‘ਤੇ ਬਣੇ ਲਸਾੜਾ ਪੈਟਰੋਲ ਪੰਪ ਨੇੜੇ ਮੁਰੰਮਤ ਦੌਰਾਨ ਪੈਟਰੋਲ ਪੰਪ ਦੀ ਇਮਾਰਤ ਦੀ ਛੱਤ ਡਿੱਗ ਗਈ। ਪੁਲਿਸ ਨੇ ਦੱਸਿਆ ਕਿ ਦੋ ਮਜ਼ਦੂਰ ਮਲਬੇ ਹੇਠ ਦੱਬ ਗਏ ਅਤੇ ਦੋ ਦੀ ਮੌਤ ਹੋ ਗਈ।

ਮੁਰੰਮਤ ਦੌਰਾਨ ਛੱਤ ਡਿੱਗ ਗਈ, ਜਿਸ ਕਾਰਨ ਕੰਮ ਕਰ ਰਹੇ ਮਜ਼ਦੂਰ ਮਲਬੇ ਹੇਠ ਦੱਬ ਗਏ ਅਤੇ ਮੌਕੇ ‘ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਅਤੇ ਪੁਲਿਸ ਦੇ ਸਹਿਯੋਗ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।ਪੁਲਸ ਨੇ ਦੱਸਿਆ ਕਿ ਹਾਦਸੇ ‘ਚ ਦੋ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ।