ਬ੍ਰੇਕਿੰਗ - ਪੰਚਕੂਲਾ 'ਚ ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਕ੍ਰੈਸ਼

ਬ੍ਰੇਕਿੰਗ - ਪੰਚਕੂਲਾ 'ਚ ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਕ੍ਰੈਸ਼

Courtesy: file photo

Share:

ਭਾਰਤੀ ਹਵਾਈ ਸੈਨਾ ਦਾ ਜੈਗੁਆਰ ਲੜਾਕੂ ਜਹਾਜ਼ ਹਰਿਆਣਾ ਦੇ ਪੰਚਕੂਲਾ ਵਿੱਚ ਕ੍ਰੈਸ਼ ਹੋ ਗਿਆ। ਇਸ ਜਹਾਜ਼ ਨੇ ਅੰਬਾਲਾ ਏਅਰਬੇਸ ਤੋਂ ਸਿਖਲਾਈ ਉਡਾਣ ਲਈ ਉਡਾਣ ਭਰੀ ਸੀ। ਪਾਇਲਟ ਜਹਾਜ਼ ਤੋਂ ਬਾਹਰ ਨਿਕਲ ਗਿਆ। ਹਵਾਈ ਸੈਨਾ ਦੇ ਅਧਿਕਾਰੀ ਨੇ ਕਿਹਾ ਕਿ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

 

ਬਾਕੀ ਖਬਰ ਅਪਡੇਟ ਹੋ ਰਹੀ ਹੈ.....

ਇਹ ਵੀ ਪੜ੍ਹੋ