ਯਾਤਰੀ ਦੇ ਬੀਮਾਰ ਹੋਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੈਪੁਰ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ, ਅਲਾਇੰਸ ਏਅਰ ਦੁਆਰਾ ਸੰਚਾਲਿਤ ਫਲਾਈਟ ਦੇ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਇੱਕ 52 ਸਾਲਾ ਯਾਤਰੀ ਹਵਾ ਦੇ ਵਿਚਕਾਰ ਬਿਮਾਰ ਹੋ ਗਿਆ ਅਤੇ ਉਸਦਾ ਬਲੱਡ ਪ੍ਰੈਸ਼ਰ ਘੱਟਣਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਜਬਲਪੁਰ ਜਾ ਰਹੀ ਫਲਾਈਟ ਦੀ ਜੈਪੁਰ ਹਵਾਈ ਅੱਡੇ […]

Share:

ਜੈਪੁਰ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ, ਅਲਾਇੰਸ ਏਅਰ ਦੁਆਰਾ ਸੰਚਾਲਿਤ ਫਲਾਈਟ ਦੇ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਇੱਕ 52 ਸਾਲਾ ਯਾਤਰੀ ਹਵਾ ਦੇ ਵਿਚਕਾਰ ਬਿਮਾਰ ਹੋ ਗਿਆ ਅਤੇ ਉਸਦਾ ਬਲੱਡ ਪ੍ਰੈਸ਼ਰ ਘੱਟਣਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਜਬਲਪੁਰ ਜਾ ਰਹੀ ਫਲਾਈਟ ਦੀ ਜੈਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਜਦੋਂ ਇਕ ਪੁਰਸ਼ ਯਾਤਰੀ ਬੀਮਾਰ ਹੋ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਲੈਂਡਿੰਗ ਸਵੇਰੇ ਕਰੀਬ 9:40 ਵਜੇ ਹੋਈ।

ਜੈਪੁਰ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ, ਅਲਾਇੰਸ ਏਅਰ ਦੁਆਰਾ ਸੰਚਾਲਿਤ ਫਲਾਈਟ ਨੇ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਇੱਕ 52 ਸਾਲਾ ਯਾਤਰੀ ਦੀ ਹਵਾ  ਵਿਚਕਾਰ ਬਿਮਾਰ ਹੋਣ ਦੀ ਖਬਰ ਦਿੱਤੀ ਅਤੇ ਦੱਸਿਆ ਕਿ  ਉਸ ਯਾਤਰੀ ਦਾ ਬਲੱਡ ਪ੍ਰੈਸ਼ਰ ਘੱਟਣਾ ਸ਼ੁਰੂ ਹੋ ਗਿਆ ਹੈ ਉਨ੍ਹਾਂ ਨੇ ਦੱਸਿਆ ਕਿ ਯਾਤਰੀ ਨੂੰ ਜਾਂਚ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਫਲਾਈਟ ਨੇ ਆਪਣੀ ਮੰਜ਼ਿਲ ਲਈ ਰਵਾਨਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਜਬਲਪੁਰ ਜਾਣ ਵਾਲੀ ਫਲਾਈਟ ਦੀ ਜੈਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਜਦੋਂ ਇਕ ਪੁਰਸ਼ ਯਾਤਰੀ ਬੀਮਾਰ ਹੋ ਗਿਆ। ਸੰਚਾਲਿਤ ਫਲਾਈਟ ਦੇ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ, ਇੱਕ 52 ਸਾਲਾ ਯਾਤਰੀ ਹਵਾ ਦੇ ਵਿਚਕਾਰ ਬਿਮਾਰ ਹੋ ਗਿਆ ਅਤੇ ਉਸਦਾ ਬਲੱਡ ਪ੍ਰੈਸ਼ਰ ਘੱਟਣਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਦੀ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ, ਫਲਾਈਟ ਨੂੰ ਸਵੇਰੇ 9.40 ਵਜੇ ਇੱਥੇ ਐਮਰਜੈਂਸੀ ਲੈਂਡਿੰਗ ਕਰਨੀ ਪਈ।  ਕੰਪਨੀ ਨੇ ਬਿਆਨ ਵਿੱਚ ਲਿੱਖਿਆ ਕਿ

 ” ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਜਬਲਪੁਰ ਜਾਣ ਵਾਲੀ ਫਲਾਈਟ ਦੀ ਜੈਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਜਦੋਂ ਇਕ ਪੁਰਸ਼ ਯਾਤਰੀ ਬੀਮਾਰ ਹੋ ਗਿਆ ਅਤੇ ਉਸ ਨੂੰ ਡਾਕਟਰੀ ਸਹਾਇਤਾ ਦੀ ਲੋੜ ਸੀ। ਅਲਾਇੰਸ ਏਅਰ ਦੀ ਉਡਾਣ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ 52 ਸਾਲਾ ਯਾਤਰੀ ਬਿਮਾਰ ਹੋ ਗਿਆ ਅਤੇ ਉਸ ਦਾ ਬਲੱਡ ਪ੍ਰੈਸ਼ਰ ਘੱਟਣ ਲੱਗਾ। ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਦੀ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ ਸਵੇਰੇ 9.40 ਵਜੇ ਜੈਪੁਰ ਹਵਾਈ ਅੱਡੇ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਉਨ੍ਹਾਂ ਨੇ ਦੱਸਿਆ ਕਿ ਯਾਤਰੀ ਨੂੰ ਤੁਰੰਤ ਜਾਂਚ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਸ ਤੋਂ ਬਾਅਦ ਫਲਾਈਟ ਨੇ ਆਪਣੀ ਮੰਜ਼ਿਲ ਲਈ ਰਵਾਨਾ ਕੀਤਾ”। ਜਹਾਜ਼ ਦੇ ਕਪਤਾਨ ਦੇ ਇਸ ਫੈਸਲੇ ਨੇ ਯਾਤਰੀ ਦੀ ਜਾਨ ਬਚਾ ਲੀ ਅਤੇ ਉਸਨੂੰ ਇਕ ਨਵਾ ਜੀਵਨ ਦਾਨ ਮਿੱਲ ਗਿਆ।