ਪੰਜਾਬ ਤੇ ਦੁਬਈ ਦਰਮਿਆਨ ਵਪਾਰ ਵਧਾਏਗੀ ਮਾਨ ਸਰਕਾਰ, ਮੁੱਖ ਮੰਤਰੀ ਨੇ ਰਾਜਦੂਤ ਨਾਲ ਕੀਤੀ ਮੁਲਾਕਾਤ

ਮੀਟਿੰਗ ਦੌਰਾਨ ਪੰਜਾਬ ਅਤੇ ਯੂ. ਏ. ਈ. ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।

Courtesy: ਮੁੱਖ ਮੰਤਰੀ ਭਗਵੰਤ ਮਾਨ ਨੇ ਦੁਬਈ ਦੇ ਰਾਜਦੂਤ ਨਾਲ ਮੁਲਾਕਾਤ ਕੀਤੀ

Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਭਾਰਤ 'ਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਜਦੂਤ ਐੱਚ. ਈ. ਡਾ. ਅਬਦੁਲਨਾਸਿਰ ਅਲਸ਼ਾਨੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਹੋਈ । ਮੀਟਿੰਗ ਦੌਰਾਨ ਪੰਜਾਬ ਅਤੇ ਯੂ. ਏ. ਈ. ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ। ਪੰਜਾਬ ਅਤੇ UAE ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ 'ਤੇ ਖ਼ਾਸ ਜ਼ੋਰ ਦਿੱਤਾ ਗਿਆ। 

ਇਹ ਵੀ ਪੜ੍ਹੋ