ਤਰਨਤਾਰਨ: ਗੁਟਕਾ ਸਾਹਿਬ ਦੇ 134 ਤੋਂ 174 ਤੱਕ ਦੇ ਅਗ ਪਾੜੇ, ਮੁਲਜ਼ਮ ਨੂੰ ਸੇਵਾਦਾਰਾਂ ਅਤੇ ਸੰਗਤ ਨੇ ਫੜ੍ਹਕੇ ਪੁਲਿਸ ਹਵਾਲੇ ਕੀਤਾ

ਤਰਨਤਾਰਨ ਦੇ ਕਸਬਾ ਝਬਾਲ 'ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

Share:

ਪੰਜਾਬ ਨਿਊਜ। ਤਰਨਤਾਰਨ ਤੋਂ ਇੱਕ ਮੰਦਭਾਗੀ ਖਬਰ ਸਾਹਮਮਣੇ ਆਈ ਹੈ। ਇੱਥੇ ਗੁਰਦੁਆਰੇ ਵਿੱਚ ਗੁਟਕਾ ਸਾਹਿਬ ਦੇ ਅੰਗ ਪਾੜੇ ਗਏ। ਹਾਲਾਂਕਿ ਲੋਕਾਂ ਨੇ ਮੁਲਜਡ ਮਨੂੰ ਫੜ੍ਹ ਕੇ ਪੁਰਲਿਸ ਦ ਦਹਵਲ ੇ ਕਰ ਦਿੱਤਾ। ਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭੋਜੀਆਂ ਵਜੋਂ ਹੋਈ ਹੈ। ਦੋਸ਼ੀ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪੁੱਜਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ ਪਰ ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕੀਤਾ ਪੁਲਿਸ ਹਵਾਲੇ 

ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਵਾਸੀ ਭੋਜੀਆਂ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਸੀ। ਦੋਸ਼ੀ ਸ਼ਨੀਵਾਰ ਸਵੇਰੇ 9.15 ਵਜੇ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਪਹੁੰਚੇ। ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕ ਲਿਆ ਅਤੇ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ। ਮੌਕੇ 'ਤੇ ਮੌਜੂਦ ਸੇਵਾਦਾਰ ਨਿੰਦਰ ਸਿੰਘ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ |

ਕਰਮਜੀਤ ਸਿੰਘ ਇਕ ਲੱਤ ਤੋਂ ਅਪਾਹਜ ਹੈ

ਜੱਬੋਵਾਲ ਥਾਣਾ ਇੰਚਾਰਜ ਜੱਸਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਰਮਜੀਤ ਸਿੰਘ ਇਕ ਲੱਤ ਤੋਂ ਅਪਾਹਜ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਵਿਚ ਸੇਵਾ ਕਰ ਰਿਹਾ ਸੀ। ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਵਾਰਦਾਤ ਕਿਉਂ ਕੀਤੀ। ਤਰਨਤਾਰਨ ਦੇ ਕਸਬਾ ਝਬਾਲ 'ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭੋਜੀਆਂ ਵਜੋਂ ਹੋਈ ਹੈ। ਦੋਸ਼ੀ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪੁੱਜਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ ਪਰ ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕੀਤਾ ਮੁਲਜ਼ਮ ਨੂੰ ਪੁਲਿਸ ਹਵਾਲੇ 

ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਵਾਸੀ ਭੋਜੀਆਂ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਸੀ। ਦੋਸ਼ੀ ਸ਼ਨੀਵਾਰ ਸਵੇਰੇ 9.15 ਵਜੇ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਪਹੁੰਚੇ। ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕ ਲਿਆ ਅਤੇ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ। ਮੌਕੇ 'ਤੇ ਮੌਜੂਦ ਸੇਵਾਦਾਰ ਨਿੰਦਰ ਸਿੰਘ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ |

ਇਸੇ ਦੌਰਾਨ ਜੱਬੋਵਾਲ ਥਾਣਾ ਇੰਚਾਰਜ ਜੱਸਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਰਮਜੀਤ ਸਿੰਘ ਇਕ ਲੱਤ ਤੋਂ ਅਪਾਹਜ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਵਿਚ ਸੇਵਾ ਕਰ ਰਿਹਾ ਸੀ। ਉਸ ਕੋਲੋਂ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
 

ਇਹ ਵੀ ਪੜ੍ਹੋ

Tags :