Bhagwant Mann ਸਰਕਾਰ ਨੇ ਕਰ ਦਿੱਤਾ ਐਲਾਨ, ਸੂਬੇ ਵਿੱਚ ਇਸ ਦਿਨ ਰਹੇਗੀ ਛੁੱਟੀ

 Maha Shivratri Holiday Announced: ਗਵਾਨ ਭੋਲੇਨਾਥ ਦਾ ਤਿਉਹਾਰ ਮਹਾਸ਼ਿਵਰਾਤਰੀ 8 ਮਾਰਚ ਨੂੰ ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦਿਨ ਮੰਦਰਾਂ ਵਿੱਚ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਹੋਣਗੇ। ਇਸ ਤਿਉਹਾਰ 'ਤੇ ਲੋਕ ਵਰਤ ਵੀ ਰੱਖਦੇ ਹਨ। ਇਸ ਦਿਨ ਲੋਕ ਭਗਵਾਨ ਭੋਲੇਨਾਥ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕਰਦੇ ਹਨ।

Share:

 Maha Shivratri Holiday Announced: ਪੰਜਾਬ ਸਰਕਾਰ ਨੇ 8 ਮਾਰਚ ਨੂੰ ਮਹਾ ਸ਼ਿਵਰਾਤਰੀ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ। ਦੱਸ ਦੇਈਏ ਕਿ ਭਗਵਾਨ ਭੋਲੇਨਾਥ ਦਾ ਤਿਉਹਾਰ ਮਹਾਸ਼ਿਵਰਾਤਰੀ 8 ਮਾਰਚ ਨੂੰ ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦਿਨ ਮੰਦਰਾਂ ਵਿੱਚ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਹੋਣਗੇ। ਇਸ ਤਿਉਹਾਰ 'ਤੇ ਲੋਕ ਵਰਤ ਵੀ ਰੱਖਦੇ ਹਨ। ਇਸ ਦਿਨ ਲੋਕ ਭਗਵਾਨ ਭੋਲੇਨਾਥ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕਰਦੇ ਹਨ।

ਵਿਦਿਅਕ ਅਤੇ ਵਪਾਰਕ ਇਕਾਈਆਂ ਰਹਿਣਗੀਆਂ ਬੰਦ

ਪੰਜਾਬ ਵਿੱਚ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ‘ਆਪ’ ਸਰਕਾਰ ਨੇ ਸ਼ੁੱਕਰਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ