26 ਜਨਵਰੀ ਮੌਕੇ ਲੁਧਿਆਣਾ ਵਿਖੇ ਤਿਰੰਗਾ ਲਹਿਰਾਉਣਗੇ ਭਗਵੰਤ ਮਾਨ

ਪੰਜਾਬ ਦੇ ਰਾਜਪਾਲ ਵੱਲੋਂ ਪਟਿਆਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਬਾਕੀ ਦੇ ਕੈਬਨਿਟ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਅੰਦਰ ਤਿਰੰਗਾ ਲਹਿਰਾਉਣਗੇ। 

Share:

 

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਤਿਰੰਗਾ ਲਹਿਰਾਉਣਗੇ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾਉਣਗੇ। ਜਦਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਤਿਰੰਗਾ ਲਹਿਰਾਉਣਗੇ। ਇਸਤੋਂ ਪਹਿਲਾਂ ਹੋਰ ਵੀ ਕੈਬਨਿਟ ਮੰਤਰੀਆਂ ਵੱਲੋਂ ਇਸ ਦਿਹਾੜੇ ਮੌਕੇ ਝੰਡਾ ਲਹਿਰਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ। ਜਾਣੋ ਕਿਹੜਾ ਮੰਤਰੀ ਕਿੱਥੇ ਤਿਰੰਗਾ ਲਹਿਰਾਏਗਾ। ਸੂਚੀ ਹੇਠਾਂ ਦੇਖੋ....... 

 

photo
1
photo
2
photo
3

ਇਹ ਵੀ ਪੜ੍ਹੋ