ਬ੍ਰੇਕਿੰਗ - ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ

ਦੱਸ ਦਈਏ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਸੂਬੇ ਭਰ ਅੰਦਰ 11 ਵਜੇ ਤੋਂ ਲੈ ਕੇ 3 ਵਜੇ ਤੱਕ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਵੀ ਕੀਤਾ ਹੋਇਆ ਹੈ।

Courtesy: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਾਇਆ ਗਿਆ

Share:

ਇਸ ਸਮੇਂ ਦੀ ਵੱਡੀ ਖ਼ਬਰ ਸਾਮਣੇ ਆਈ ਹੈ ਕਿ ਲੰਬੇ ਸਮੇਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾ ਦਿੱਤਾ ਗਿਆ ਹੈ। ਅੱਜ ਪੰਜਾਬ ਪੁਲਿਸ ਨੇ ਏਡੀਜੀਪੀ ਜਸਕਰਨ ਸਿੰਘ, ਡੀਆਈਜੀ ਨਰਿੰਦਰ ਭਾਰਗਵ, ਲੁਧਿਆਣਾ ਏਸੀਪੀ ਹਰਜਿੰਦਰ ਸਿੰਘ ਗਿੱਲ, ਡੀਐਸਪੀ ਗੁਰਜੀਤ ਰੁਮਾਣਾ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ 'ਚ ਪਾਣੀ ਪਿਲਾ ਖ਼ਤਮ ਕਰਾਇਆ। 

 

ਬਾਕੀ ਖ਼ਬਰ ਅਪਡੇਟ ਹੋ ਰਹੀ ਹੈ.....

ਇਹ ਵੀ ਪੜ੍ਹੋ