ਪੰਜਾਬ 'ਚ 20 ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ, ਮੁੱਖ ਮੰਤਰੀ ਨੇ ਜਾਰੀ ਕੀਤੀ ਸੂਚੀ 

ਬੀਤੇ ਕੱਲ੍ਹ ਹੀ ਪੰਜਾਬ ਸਰਕਾਰ ਨੇ ਸੂਬੇ ਦੀਆਂ 88 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਚੋਣਾਂ ਦੇ ਨਤੀਜਿਆਂ ਨੂੰ ਦੇਖਦੇ ਹੋਏ ਪੰਜਾਬ ਅੰਦਰ ਨਵੀਂ ਰਣਨੀਤੀ ਤਹਿਤ ਆਮ ਆਦਮੀ ਪਾਰਟੀ ਕੰਮ ਕਰਨ ਲੱਗੀ ਹੈ। ਇਸੇ ਕੜੀ ਅਧੀਨ ਸਾਰਿਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਆਪੋ ਆਪਣੇ ਕੰਮ ਲਾਇਆ ਜਾ ਰਿਹਾ ਹੈ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ। 

Courtesy: file photo

Share:

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵੱਖ ਵੱਖ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਕਰਦੇ ਹੋਏ ਲਿਖਿਆ ਕਿ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ....। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਚੋਣਾਂ ਦੇ ਨਤੀਜਿਆਂ ਨੂੰ ਦੇਖਦੇ ਹੋਏ ਪੰਜਾਬ ਅੰਦਰ ਨਵੀਂ ਰਣਨੀਤੀ ਤਹਿਤ ਆਮ ਆਦਮੀ ਪਾਰਟੀ ਕੰਮ ਕਰਨ ਲੱਗੀ ਹੈ। ਇਸੇ ਕੜੀ ਅਧੀਨ ਸਾਰਿਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਆਪੋ ਆਪਣੇ ਕੰਮ ਲਾਇਆ ਜਾ ਰਿਹਾ ਹੈ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ। 

ਕਿਹੜੇ ਜ਼ਿਲ੍ਹੇ ਅੰਦਰ ਕਿਸਨੂੰ ਜ਼ਿੰਮੇਵਾਰੀ ਮਿਲੀ, ਸੂਚੀਆਂ ਹੇਠਾਂ ਦੇਖੋ.....

 

photo
photo page 1
photo
photo page 2
photo
photo page 3

 

ਇਹ ਵੀ ਪੜ੍ਹੋ