ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ ਡੇਟਸ਼ੀਟ
ਸਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਬੋਰਡ ਵੱਲੋਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਡੇਟਸ਼ੀਟ ਜਾਰੀ ਕਰਕੇ ਸਕੂਲਾਂ ਨੂੰ ਇਸਦੀ ਈ-ਮੇਲ ਭੇਜ ਦਿੱਤੀ ਗਈ ਹੈ। ਜਾਣੋ ਕਿਹੜੀ ਜਮਾਤ ਦਾ ਪੇਪਰ ਕਦੋਂ ਹੋਵੇਗਾ....
- Last Updated : 11 December 2023, 03:36 PM IST
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਦਰਅਸਲ ਬੋਰਡ ਨੇ ਪ੍ਰਾਇਮਰੀ ਸਕੂਲਾਂ ਦੀ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਦੇਖੋ ਡੇਟਸ਼ੀਟ.....
ਪੀਐਸਈਬੀ ਨੇ ਡੇਟਸ਼ੀਟ ਜਾਰੀ ਕੀਤੀ। ਫੋਟੋ ਕ੍ਰੇਡਿਟ - ਐਕਸ