ਪੰਜਾਬ ਚ ਵੱਡਾ ਪ੍ਰਸ਼ਾਸਕੀ ਫੇਰਬਦਲ, 36 IAS ਤੇ 7 PCS ਬਦਲੇ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਅੰਦਰ ਲਗਾਤਾਰ ਬਦਲੀਆਂ ਹੋ ਰਹੀਆਂ ਹਨ। ਪਹਿਲਾਂ ਪੰਜਾਬ ਅੰਦਰ ਕਈ ਜ਼ਿਲ੍ਹਿਆਂ ਦੇ ਪੁਲਿਸ ਮੁਖੀ ਬਦਲੇ ਗਏ ਤੇ ਹੁਣ ਸਿਵਲ ਪ੍ਰਸ਼ਾਸਨ ਅੰਦਰ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸਤੋਂ ਪਹਿਲਾਂ ਵੀ ਕਈ ਡਿਪਟੀ ਕਮਿਸ਼ਨਰ ਬਦਲੇ ਜਾ ਚੁੱਕੇ ਹਨ।

Courtesy: file photo

Share:

ਪੰਜਾਬ ਵਿੱਚ ਬਦਲੀਆਂ ਦਾ ਦੌਰ ਜਾਰੀ ਹੈ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਕੁੱਲ 43 ਅਫ਼ਸਰਾਂ ਦੇ ਤਬਾਦਲੇ ਹੋਏ ਹਨ। ਸਰਕਾਰ ਨੇ 36 ਆਈਏਐਸ ਅਤੇ 7 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਤਬਾਦਲੇ ਦੇ ਹੁਕਮਾਂ ਦੀ ਕਾਪੀ ਹੇਠਾਂ ਦੇਖੋ........ 

 

photo
photo page no. 1
photo
photo page no. 2
photo
photo page no. 3
photo
photo page no. 4
photo
photo page no. 5

 

ਇਹ ਵੀ ਪੜ੍ਹੋ