Punjab Cabinet: ਦੋ ਸਿਤੰਬਰ ਨੂੰ ਸ਼ੁਰੂ ਹੋਵੇਗਾ ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ, ਕੈਬਨਿਟ ਦੀ ਬੈਠਕ ਚ ਦਿੱਤੀ ਗਈ ਮਨਜੂਰੀ

ਪੰਜਾਬ ਫਾਇਰ ਸੇਫਟੀ ਐਕਟ ਵਿੱਚ ਸੋਧ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਦੀ ਪਹਿਲੀ ਖੇਡ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।  ਔਰਤਾਂ ਦੀ ਫਾਇਰ ਸੁਰੱਖਿਆ ਵਿੱਚ ਭਰਤੀ ਲਈ ਰਿਆਇਤ ਵੀ ਮੰਤਰੀ ਮੰਡਲ ਵੱਲੋਂ ਪਾਸ ਕੀਤੀ ਗਈ ਹੈ।

Share:

ਪੰਜਾਬ ਨਿਊਜ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਨਿਵਾਸ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਪੰਜਾਬ ਫਾਇਰ ਸੇਫਟੀ ਐਕਟ ਵਿੱਚ ਸੋਧ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਦੀ ਪਹਿਲੀ ਖੇਡ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।  ਔਰਤਾਂ ਦੀ ਫਾਇਰ ਸੁਰੱਖਿਆ ਵਿੱਚ ਭਰਤੀ ਲਈ ਰਿਆਇਤ ਵੀ ਮੰਤਰੀ ਮੰਡਲ ਵੱਲੋਂ ਪਾਸ ਕੀਤੀ ਗਈ ਹੈ।
 

ਇਹ ਵੀ ਪੜ੍ਹੋ