ਪੰਜਾਬ ਸਰਕਾਰ ਦੀ ਵੱਡੀ ਕਾਰਵਾਈ - 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਮੁਅੱਤਲ

ਮੁਅੱਤਲ ਕੀਤੇ ਤਹਿਸੀਲਦਾਰਾਂ ਨੇ ਸੇਲਸ ਡੀਡ ਰਜਿਸਟਰ ਕਰਨ ਤੋਂ ਇਨਕਾਰ ਕੀਤਾ ਸੀ। ਇਸ ਆਧਾਰ 'ਤੇ ਓਹਨਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ।

Courtesy: File photo

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਤਹਿਸੀਲਦਾਰਾਂ ਉੱਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 5 ਤਹਿਸੀਲਦਾਰ ਅਤੇ 9 ਨਾਇਬ ਤਹਿਸੀਲਦਾਰ  ਮੁਅੱਤਲ ਕੀਤੇ ਹਨ। ਤਹਿਸੀਲਦਾਰਾਂ ਨੇ ਸੇਲਸ ਡੀਡ ਨੂੰ ਰਜਿਸਟਰ ਕਰਨ ਤੋਂ ਇਨਕਾਰ ਕੀਤਾ ਸੀ। ਜਿਸ ਮਗਰੋਂ ਸਰਕਾਰ ਨੇ ਓਹਨਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ। ਮੁਅੱਤਲ ਕੀਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਨਾਮ ਦੀ ਸੂਚੀ ਹੇਠਾਂ ਦੇਖੋ.....

 

Photo
Photo Page 1
Photo
Photo Page 2

​​​​​​

 

ਇਹ ਵੀ ਪੜ੍ਹੋ