Punjab: 6 ਜ਼ਿਲ੍ਹਿਆਂ ਦੇ ਡੀਸੀ ਸਮੇਤ 10 IAS ਅਧਿਕਾਰੀਆਂ ਦੇ ਤਬਾਦਲੇ

ਹੁਕਮਾਂ ਅਨੁਸਾਰ ਸਾਕਸ਼ੀ ਸਾਹਨੀ ਨੂੰ ਹੁਣ ਲੁਧਿਆਣਾ ਦਾ ਡੀਸੀ ਲਗਾਈਆ ਗਿਆ ਹੈ।

Share:

Punjab News: ਪੰਜਾਬ ਸਰਕਾਰ ਨੇ ਲੁਧਿਆਣਾ ਸਮੇਤ 6 ਜ਼ਿਲ੍ਹਿਆਂ ਦੇ ਡੀਸੀ ਸਮੇਤ 10 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਅੱਜ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਤਬਾਦਲਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਜਾ ਰਹੇ ਹਨ।

ਹੁਕਮਾਂ ਅਨੁਸਾਰ ਇਨ੍ਹਾਂ ਨੂੰ ਸੌਂਪੀ ਜਿੰਮੇਦਾਰੀ 

ਹੁਕਮਾਂ ਅਨੁਸਾਰ ਸਾਕਸ਼ੀ ਸਾਹਨੀ ਨੂੰ ਹੁਣ ਲੁਧਿਆਣਾ ਦਾ ਡੀਸੀ ਲਗਾਈਆ ਗਿਆ ਹੈ। ਇਸੇ ਤਰ੍ਹਾਂ ਸ਼ੌਕਤ ਅਹਿਮਦ ਪੈਰੀ ਪਟਿਆਲਾ, ਹਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਜਸਪ੍ਰੀਤ ਸਿੰਘ ਬਠਿੰਡਾ, ਅਦਿੱਤਿਆ ਉੱਪਲ ਪਠਾਨਕੋਟ ਅਤੇ ਅਮਿਤ ਕੁਮਾਰ ਨੂੰ ਕਪੂਰਥਲਾ ਦੀ ਜਿੰਮੇਦਾਰੀ ਸੌਂਪੀ ਗਈ ਹੈ। ਸਾਰੇ ਅਧਿਕਾਰੀ ਜਲਦੀ ਹੀ ਆਪਣੀ ਜ਼ਿੰਮੇਵਾਰੀ ਸੰਭਾਲ ਲੈਣਗੇ।

ਇਹ ਵੀ ਪੜ੍ਹੋ