ਪੰਜਾਬ ਨੂੰ ਬਣਾ ਰਹੀ ਭ੍ਰਿਸ਼ਟਾਚਾਰ ਮੁਕਤ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਇਸ ਨੂੰ ਅਮਲ ‘ਚ ਲਿਆਂਦਿਆਂ ਇਹ ਨੰਬਰ 2022 ਦੀ 23 ਮਾਰਚ ਨੂੰ ਸ਼ਹੀਦ -ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਵਰਸੀ ‘ਤੇ 9501 200 200 ਨੰਬਰ ਜਾਰੀ ਕੀਤਾ ਗਿਆ | ਜਾਰੀ ਕੀਤੇ ਨੰਬਰ 9501 200 200 ‘ਤੇ ਵਟਸਐਪ ਕਰਕੇ ਕਰ ਸਕਦੇ ਹੋ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ‘ਚੋਂ ਹਫਤਾ ਵਸੂਲੀ ਬੰਦ ਹੋਈ ਹੈ।

Share:

ਪੰਜਾਬ ਨਿਊਜ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਇਸ ਨੂੰ ਅਮਲ ‘ਚ ਲਿਆਂਦਿਆਂ ਇਹ ਨੰਬਰ 2022 ਦੀ 23 ਮਾਰਚ ਨੂੰ ਸ਼ਹੀਦ -ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਵਰਸੀ ‘ਤੇ 9501 200 200 ਨੰਬਰ ਜਾਰੀ ਕੀਤਾ ਗਿਆ | ਜਾਰੀ ਕੀਤੇ ਨੰਬਰ 9501 200 200 ‘ਤੇ ਵਟਸਐਪ ਕਰਕੇ ਕਰ ਸਕਦੇ ਹੋ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ‘ਚੋਂ ਹਫਤਾ ਵਸੂਲੀ ਬੰਦ ਹੋਈ ਹੈ।

610 ਮਾਮਲੇ ਸਹੀ ਪਾਏ ਗਏ ਅਤੇ 761 ਮੁਲਜ਼ਮਾਂ ਨੂੰ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ. ਮਾਨ ਨੇ ਸਪੱਸ਼ਟ ਕੀਤਾ ਕਿ 99 ਪ੍ਰਤੀਸ਼ਤ ਸਰਕਾਰੀ ਮੁਲਾਜ਼ਮ ਇਮਾਨਦਾਰ ਹਨ ਜਦਕਿ ਪ੍ਰਤੀਸ਼ਤ ਬੇਈਮਾਨ ਨੇ.  ਮਾਨ ਨੇ ਕਿਹਾ ਕਿ ਪਹਿਲਾਂ ਕਦੇ ਵੀ ਕਿਸੇ ਵੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਏਨੀ ਸਖਤ ਕਾਰਵਾਈ ਨਹੀਂ ਕੀਤੀ ਜਿੰਨੀ ਪੰਜਾਬ ਦੀ ਆਮ ਆਦਮੀ ਸਰਕਾਰ ਨੇ ਕੀਤੀ ਹੈ.  

 
ਮੈਂ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਬਦਨਾਮੀ ਨਹੀਂ ਹੋਣ ਦੇਣੀ। ਭ੍ਰਿਸ਼ਟਾਚਾਰ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਸਿਰਫ਼ ਆਮ ਆਦਮੀ ਦੀ ਸਰਕਾਰ ਹੀ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਇਹ ਵੀ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਨੂੰ ਭ੍ਰਿਸ਼ਟਾਚਾਰ ਦੇ ਪੈਸੇ ਦੀ ਲੋੜ ਨਹੀਂ। ਅਸੀਂ ਪੂਰੀ ਭ੍ਰਿਸ਼ਟਾਚਾਰ ਪ੍ਰਣਾਲੀ ਨੂੰ ਰੋਕਾਂਗੇ ਅਤੇ ਕਿਸੇ ਵੀ ਅਧਿਕਾਰੀ ਨੂੰ ਉਪਰੋਂ ਕਾਲ ਨਹੀਂ ਆਵੇਗੀ।

Tags :