ਪੰਜਾਬ 'ਚ 3 IAS ਤੇ 48 PCS ਅਧਿਕਾਰੀਆਂ ਦੇ ਤਬਾਦਲੇ

ਸੂਬਾ ਸਰਕਾਰ ਨੇ ਕਈ ਵਿਭਾਗਾਂ ਦੇ ਸਕੱਤਰਾਂ ਸਮੇਤ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਅਤੇ ਉਪ ਮੰਡਲ ਮਜਿਸਟ੍ਰੇਟ (ਐਸਡੀਐਮ) ਬਦਲ ਦਿੱਤੇ। ਛੁੱਟੀ ਵਾਲੇ ਦਿਨ ਐਤਵਾਰ ਨੂੰ ਤਬਾਦਲਾ ਸੂਚੀ ਜਾਰੀ ਕੀਤੀ ਗਈ।

Share:

ਪੰਜਾਬ ਸਰਕਾਰ ਨੇ ਤਿੰਨ IAS ਸਣੇ 48 PCS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ। ਕਿਹੜੇ ਅਧਿਕਾਰੀ ਨੂੰ ਕਿੱਥੋਂ ਕਿੱਥੇ ਬਦਲਿਆ ਹੈ, ਇਹ ਜਾਣਨ ਲਈ ਹੇਠਾਂ ਦਿੱਤੀ ਸੂਚੀ ਪੜ੍ਹੋ........

ਫੋਟੋ
1
ਫੋਟੋ
2
ਫੋਟੋ
3
ਫੋਟੋ
4

ਇਹ ਵੀ ਪੜ੍ਹੋ