Transfers: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਫ਼ਸਰਾਂ ਦੇ ਤਬਾਦਲੇ

Transfers: ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹਨਾਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ। ਸਾਰੇ ਹੀ ਅਧਿਕਾਰੀ ਸੂਬਾ ਪੱਧਰ ਨਾਲ ਸਬੰਧਤ ਹਨ ਤੇ ਅਹਿਮ ਵਿਭਾਗਾਂ 'ਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

Share:

Transfers: ਪੰਜਾਬ ਸਰਕਾਰ ਵੱਲੋਂ ਸੋਮਵਾਰ ਦੀ ਸ਼ਾਮ ਨੂੰ ਸੂਬੇ ਅੰਦਰ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਤਬਾਦਲੇ ਕੀਤੇ ਗਏ। ਸਰਕਾਰ ਨੇ 10 ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਜਿਹਨਾਂ ਦੀ ਸੂਚੀ ਹੇਠਾਂ ਦੇਖੋ......... 

ਫੋਟੋ
1
ਫੋਟੋ
2

ਇਹ ਵੀ ਪੜ੍ਹੋ