ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਮਹਿਕਮੇ ਅੰਦਰ ਵੱਡੇ ਪੱਧਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਲਿਸਟ ਦੇ ਮੁਤਾਬਕ ਵਿਭਾਗ ਨੇ 9 ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਤਬਦੀਲ ਕੀਤਾ ਹੈ। ਇਹ ਬਦਲੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਤੇ ਨਵੇਂ ਸੈਸ਼ਨ ਤੋਂ ਪਹਿਲਾਂ ਕੀਤੀਆਂ ਗਈਆਂ ਹਨ। ਦੇਖੋ ਕਿਹੜੇ ਅਫ਼ਸਰ ਨੂੰ ਕਿੱਥੋਂ ਬਦਲਕੇ ਕਿੱਥੇ ਤਾਇਨਾਤ ਕੀਤਾ ਗਿਆ ਹੈ......