Kulhad Pizza Couple: ਜਲੰਧਰ ਦੇ ਇਸ ਮਸ਼ਹੂਰ ਜੋੜੇ ਦਾ ਨਵਾਂ ਵੀਡੀਓ ਆਇਆ ਸਾਹਮਣੇ, ਲੋਕਾਂ ਨੇ ਕੀਤਾ ਟ੍ਰੋਲ

Kulhad Pizza Couple: ਕੁਝ ਸਮਾਂ ਪਹਿਲਾਂ ਇਸ ਜੋੜੇ ਦੀ ਨਿੱਜੀ ਵੀਡੀਓ ਲੀਕ ਹੋਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਵੀ ਹੰਗਾਮਾ ਹੋਇਆ ਸੀ। ਹੁਣ ਦੋਵਾਂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਹ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਇਸ ਜੋੜੇ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ।

Courtesy: Instagram

Share:

Kulhad Pizza Couple: ਜਲੰਧਰ ਦੇ ਕੁਲਹੜ ਪੀਜ਼ਾ ਕਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਪੰਜਾਬ ਦੇ ਨਾਲ-ਨਾਲ ਦੇਸ਼ ਭਰ 'ਚ ਵੀ ਕਾਫੀ ਸੁਰਖੀਆਂ ਬਟੋਰੀਆਂ ਹਨ। ਇਹ ਜੋੜੀ ਹੁਣ ਫਿਰ ਤੋਂ ਸੁਰਖੀਆਂ 'ਚ ਹੈ। ਕੁਝ ਸਮਾਂ ਪਹਿਲਾਂ ਇਸ ਜੋੜੇ ਦੀ ਨਿੱਜੀ ਵੀਡੀਓ ਲੀਕ ਹੋਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਵੀ ਹੰਗਾਮਾ ਹੋਇਆ ਸੀ। ਹੁਣ ਦੋਵਾਂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਹ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਇਸ ਜੋੜੇ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਜੋੜਾ ਹੋਲੀ ਮਨਾਉਂਦੇ ਨਜ਼ਰ ਆ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

ਹੋਲੀ ਖੇਡਦੇ ਹੋਏ ਮਨਾਈ ਸੀ ਵੀਡੀਓ

ਦੱਸ ਦੇਈਏ ਕਿ 25 ਮਾਰਚ ਨੂੰ ਹੋਲੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਸੀ। ਇਸ ਕੜੀ 'ਚ ਸਹਿਜ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਨੇ ਵੀ ਹੋਲੀ ਖੇਡੀ। ਦੋਵਾਂ ਦੀ ਹੋਲੀ ਖੇਡਦੇ ਹੋਏ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਲੋਕਾਂ ਨੇ ਦੋਵਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ