Watch: ਪਾਕਿਸਤਾਨੀਆਂ ਨੂੰ ਅਫਰੀਕਨ ਕੁੜੀ ਨੇ ਦੌੜਾ-ਦੌੜਾ ਕੇ ਕੁੱਟਿਆ, ਵੇਖੋ ਵੀਡੀਓ 

Viral Video: ਹਰ ਰੋਜ਼ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਂਦਾ ਰਹਿੰਦਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਖੁਸ਼ ਹੋ ਜਾਂਦਾ ਹੈ। ਜਿਵੇਂ ਕਿ ਇਸ ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ।

Share:

ਟ੍ਰੈਡਿੰਗ ਨਿਊਜ। ਹਰ ਰੋਜ਼ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਂਦਾ ਰਹਿੰਦਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਖੁਸ਼ ਹੋ ਜਾਂਦਾ ਹੈ। ਜਿਵੇਂ ਕਿ ਇਸ ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਅਫਰੀਕਨ ਕੁੜੀ ਪਾਕਿਸਤਾਨੀਆਂ ਨੂੰ ਖੁਬ ਕੁਟਾਪਾ ਲਾ ਰਹੀ ਹੈ। ਇਸ ਵਾਇਰਲ ਵੀਡੀਓ ਵਿੱਚ ਇੱਕ ਔਰਤ ਇੱਕ ਆਦਮੀ ਨੂੰ ਕੁੱਟਦੀ ਨਜ਼ਰ ਆ ਰਹੀ ਹੈ।

ਅਜਿਹਾ ਵੀਡੀਓ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ, ਜਿਸ 'ਚ ਇਕ ਔਰਤ ਮਰਦ ਨੂੰ ਕੁੱਟਦੀ ਨਜ਼ਰ ਆ ਰਹੀ ਹੋਵੇ। ਇਸ ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਔਰਤ ਇੱਕ ਆਦਮੀ ਨੂੰ ਕੁੱਟਦੀ ਨਜ਼ਰ ਆ ਰਹੀ ਹੈ। ਉਹ ਵਾਰ-ਵਾਰ ਆਦਮੀ ਨੂੰ ਧੱਕਾ ਮਾਰਦੀ ਨਜ਼ਰ ਆਉਂਦੀ ਹੈ ਅਤੇ ਕਈ ਵਾਰ ਉਸ ਨੂੰ ਹੱਥਾਂ ਨਾਲ ਮਾਰਦੀ ਵੀ ਨਜ਼ਰ ਆਉਂਦੀ ਹੈ।

ਉਨ੍ਹਾਂ ਵਿਚਕਾਰ ਇਕ ਹੋਰ ਆਦਮੀ ਦਿਖਾਈ ਦੇ ਰਿਹਾ ਹੈ। ਜੋ ਉਸ ਵਿਅਕਤੀ ਨੂੰ ਭਜਾ ਰਿਹਾ ਹੈ। ਪਰ ਔਰਤ ਬਾਹਰ ਨਹੀਂ ਜਾ ਰਹੀ ਅਤੇ ਭੱਜਦੀ ਹੋਈ ਉਸ ਨੂੰ ਕੁੱਟਦੀ ਨਜ਼ਰ ਆ ਰਹੀ ਹੈ।

ਯੂਜਰ ਬੋਲੇ ਪਾਕਿਸਤਾਨੀਆਂ ਨੂੰ ਹਰ ਥਾਂ ਕੁੱਟਿਆ ਜਾਂਦਾ ਹੈ 

ਇਸ ਵਾਇਰਲ ਵੀਡੀਓ ਨੂੰ @gharkekalesh ਨਾਮ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ। ਜਿਸ ਦੇ ਕੈਪਸ਼ਨ ਵਿੱਚ ਲਿਖਿਆ ਹੈ ਕਿ ਇੱਕ ਅਫਰੀਕੀ ਔਰਤ ਨੇ ਕਤਰ ਵਿੱਚ ਸੜਕ ਉੱਤੇ ਦੋ ਪਾਕਿਸਤਾਨੀ ਲੜਕਿਆਂ ਨੂੰ ਕੁੱਟਿਆ ਹੈ। ਇਸ ਵੀਡੀਓ ਨੂੰ ਹੁਣ ਤੱਕ 3 ਲੱਖ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ, ਜਦਕਿ ਕਈ ਯੂਜ਼ਰਸ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ ਹੈ ਕਿ ਪਾਕਿਸਤਾਨੀ ਜਿੱਥੇ ਵੀ ਹਨ, ਹਰ ਜਗ੍ਹਾ ਉਨ੍ਹਾਂ ਨੂੰ ਕੁੱਟਿਆ ਜਾਂਦਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਉਹ ਆਪਣੇ ਆਪ ਨੂੰ ਬਚਾਉਣ ਵਿੱਚ ਅਸਮਰੱਥ ਹਨ ਅਤੇ ਕਸ਼ਮੀਰ ਲੈਣ ਲਈ ਤਿਆਰ ਹਨ। 

 

ਇਹ ਵੀ ਪੜ੍ਹੋ