ਮੇਖ
ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਆਪੋਜ਼ਿਟ ਹਾਲਾਤ ਨਾਲ ਸਾਹਮਣਾ ਕਰਨਾ ਪਵੇਗਾ।
ਬ੍ਰਿਸ਼ਭ
ਸਿਤਾਰਾ ਦੁਪਹਿਰ ਤਕ ਸਫਲਤਾ ਦੇਣ ਅਤੇ ਆਪ ਦੇ ਪ੍ਰਭਾਵ-ਦਬਦਬਾ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਮਿਥੁਨ
ਜਨਰਲ ਸਿਤਾਰਾ ਦੁਪਹਿਰ ਤਕ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਬਾਅਦ ’ਚ ਸਫਲਤਾ ਦੇ ਰਸਤੇ ਖੁੱਲ੍ਹਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ
ਸਿਤਾਰਾ ਦੁਪਹਿਰ ਤਕ ਪੇਟ ਲਈ ਅਹਿਤਿਆਤ ਵਾਲਾ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ
ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਸਮਾਂ ਸਫਲਤਾ ਨਾਲ ਕੱਟੇਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ।
ਕੰਨਿਆ
ਸਿਤਾਰਾ ਦੁਪਹਿਰ ਤਕ ਨੁਕਸਾਨ ਪ੍ਰੇਸ਼ਾਨੀ ਵਾਲਾ, ਕੋਈ ਵੀ ਨਵਾਂ ਯਤਨ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੀ ਰਹੇਗੀ।
ਤੁਲਾ
ਸਿਤਾਰਾ ਦੁਪਹਿਰ ਤਕ ਹਰ ਫਰੰਟ ’ਤੇ ਬਿਹਤਰੀ ਕਰਨ ਅਤੇ ਕੰਮਕਾਜੀ ਹਾਲਾਤ ਠੀਕ ਰੱਖਣ ਵਾਲਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣ ਸਕਦੇ ਹਨ।
ਬ੍ਰਿਸ਼ਚਕ
ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਯਤਨ ਵੀ ਸਹੀ ਨਤੀਜਾ ਦੇਣਗੇ।
ਧਨੂੰ
ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ’ਚ ਆਪ ਨੂੰ ਬਿਜ਼ੀ ਰੱਖੇਗਾ ਅਤੇ ਐਕਟਿਵ ਰੱਖੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।
ਮਕਰ
ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵੀ ਆਪ ਹਾਲਾਤ ’ਤੇ ਹਾਵੀ-ਪ੍ਰਭਾਵੀ ਰਹੋਗੇ।
ਕੁੰਭ
ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖੇਗਾ, ਫਿਰ ਬਾਅਦ ’ਚ ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਸੁਧਰੇਗੀ।
ਮੀਨ
ਸਿਤਾਰਾ ਦੁਪਹਿਰ ਤਕ ਨੁਕਸਾਨ ਦੇਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
View More Web Stories