ਅੱਜ ਦਾ ਰਾਸ਼ੀਫਲ


2023/11/27 08:24:08 IST

ਮੇਖ

    ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਬ੍ਰਿਖ

    ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਮਿਥੁਨ

    ਜਿਹੜਾ ਵੀ ਕੰਮ ਜਾਂ ਯਤਨ ਕਰੋ, ਬਹੁਤ ਸੀਰੀਅਸਲੀ ਕਰੋ ਕਿਉਂਕਿ ਕਦਮ-ਕਦਮ ’ਤੇ ਆਪ ਨੂੰ ਕਿਸੇ ਨਾ ਕਿਸੇ ਪੇਚੀਦਗੀ ਨਾਲ ਨਿਪਟਣਾ ਪੈ ਸਕਦਾ ਹੈ।

ਕਰਕ

    ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਮੋਰਚੇ ’ਤੇ ਆਪ ਦਾ ਹਰ ਕੰਮ ਜਾਂ ਯਤਨ ਚੰਗਾ ਨਤੀਜਾ ਦੇਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ

    ਰਾਜਕੀ ਕੰਮਾਂ ’ਚ ਨਾ ਸਿਰਫ ਆਪ ਦਾ ਬੋਲਬਾਲਾ ਹੀ ਵਧੇਗਾ, ਸਗੋਂ ਆਪ ਦੀ ਗੱਲ, ਆਪ ਦੇ ਪੱਖ ਨੂੰ ਵੀ ਸਹੀ ਤੌਰ ’ਤੇ ਸੁਣਿਆ ਜਾ ਸਕੇਗਾ।

ਕੰਨਿਆ

    ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ।

ਤੁਲਾ

    ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ

    ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ, ਸਦਭਾਅ ਬਣਿਆ ਰਹੇਗਾ।

ਧੰਨੂ

    ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਅਹਿਤਿਆਤ ਵਰਤੋ।

ਮਕਰ

    ਸੰਤਾਨ ਦੇ ਸਹਿਯੋਗ ਅਤੇ ਤਾਲਮੇਲ ਕਰ ਕੇ ਆਪ ਦੀ ਕੋਈ ਮੁਸ਼ਕਲ, ਸਮੱਸਿਆ ਸੁਲਝਣ ਵੱਲ ਕੁਝ ਅੱਗੇ ਵਧ ਸਕਦੀ ਹੈ।

ਕੁੰਭ

    ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਕੋਈ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ

    ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਕੰਮਕਾਜੀ ਯਤਨ ਸੁਖਦ ਨਤੀਜਾ ਦੇਣਗੇ, ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।

View More Web Stories