ਅੱਜ ਦਾ ਰਾਸ਼ੀਫਲ


2023/11/29 07:33:53 IST

ਮੇਖ

    ਮਿੱਤਰ ਅਤੇ ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਸੱਟ ਨਾ ਲੱਗ ਜਾਵੇ।

ਬ੍ਰਿਖ

    ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ

    ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

ਕਰਕ

    ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਅਤੇ ਨਾ ਹੀ ਕੋਈ ਇੰਪੋਰਟੈਂਟ ਕੰਮ ਹੱਥ ’ਚ ਲਓ।

ਸਿੰਘ

    ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਕਾਰੋਬਾਰੀ, ਪਲਾਨਿੰਗ, ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕੰਨਿਆ

    ਕਿਸੇ ਸਰਕਾਰੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ

    ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਬ੍ਰਿਸ਼ਚਕ

    ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਖਾਣਾ-ਪੀਣਾ ਵੀ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ।

ਧੰਨੂ

    ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ।

ਮਕਰ

    ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਰਹਿਣਗੇ।

ਕੁੰਭ

    ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖ ਸਕਦਾ ਹੈ, ਸੰਤਾਨ ਦੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ।

ਮੀਨ

    ਕੋਰਟ-ਕਚਹਿਰੀ ਦੇ ਕੰਮ ਅਟੈਂਡ ਕਰਨ ਅਤੇ ਨਿਪਟਾਉਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

View More Web Stories