ਅੱਜ ਦਾ ਰਾਸ਼ੀਫਲ


2023/12/28 10:18:47 IST

ਮੇਖ

    ਜਨਰਲ ਸਿਤਾਰਾ ਸਟ੍ਰਾਂਗ, ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਫੇਵਰੇਵਲ ਨਤੀਜਾ ਮਿਲੇਗਾ।

ਬ੍ਰਿਖ

    ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਫਿਰ ਬਾਅਦ ’ਚ ਵੀ ਬਿਹਤਰੀ ਵਾਲੇ ਹਾਲਾਤ ਬਣਨਗੇ।

ਮਿਥੁਨ

    ਸਿਤਾਰਾ ਕਾਰੋਬਾਰੀ ਕੰਮਾਂ , ਕਾਰੋਬਾਰੀ ਟੂਰਿੰਗ ਲਈ ਫਰੂਟਫੁਲ ਰਹੇਗਾ, ਖਾਣ-ਪੀਣ ’ਚ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਕਰਕ

    ਸਿਤਾਰਾ ਸ਼ਾਮ ਤਕ ਕਮਜ਼ੋਰ, ਹਰ ਫਰੰਟ ’ਤੇ ਅਹਿਤਿਆਤ ਰੱਖਣ ਦੀ ਜ਼ਰੂਰਤ ਹੋਵੇਗੀ ਪਰ ਬਾਅਦ ’ਚ ਸਮਾਂ ਸਫਲਤਾ ਇੱਜ਼ਤਮਾਣ ਵਾਲਾ।

ਸਿੰਘ

    ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਮਾਣ-ਸਨਮਾਨ ਦੇਣ, ਤਬੀਅਤ ’ਚ ਖੁਸ਼ਦਿਲੀ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਹਾਨੀ-ਪ੍ਰੇਸ਼ਾਨੀ ਵਾਲਾ।

ਕੰਨਿਆ

    ਸਿਤਾਰਾ ਸ਼ਾਮ ਤਕ ਸਰਕਾਰੀ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਹਟੇਗੀ, ਫਿਰ ਬਾਅਦ ’ਚ ਅਰਥ ਦਸ਼ਾ ਬਿਹਤਰ ਹੋਵੇਗੀ।

ਤੁਲਾ

    ਸਿਤਾਰਾ ਸ਼ਾਮ ਤਕ ਆਪ ਨੂੰ ਹਰ ਪੱਖੋਂ ਐਕਟਿਵ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਆਪ ਦੀ ਪੈਠ ਵਧੇਗੀ।

ਬ੍ਰਿਸ਼ਚਕ

    ਸਿਤਾਰਾ ਸ਼ਾਮ ਤਕ ਸਿਹਤ ਲਈ ਠੀਕ ਨਹੀਂ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਧੰਨੂ

    ਸਿਤਾਰਾ ਸ਼ਾਮ ਤਕ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਬਾਅਦ ’ਚ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।

ਮਕਰ

    ਸਿਤਾਰਾ ਸ਼ਾਮ ਤਕ ਕਮਜ਼ੋਰ, ਵਿਰੋਧੀਆਂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।

ਕੁੰਭ

    ਸਿਤਾਰਾ ਸ਼ਾਮ ਤਕ ਇਰਾਦਿਆਂ ’ਚ ਸਫਲਤਾ ਦੇਵੇਗਾ, ਤੇਜ ਪ੍ਰਭਾਵ ਬਣਾਈ ਰੱਖੇਗਾ ਪਰ ਬਾਅਦ ’ਚ ਟੈਨਸ਼ਨ ਪ੍ਰੇਸ਼ਾਨੀ ਵਧੇਗੀ।

ਮੀਨ

    ਜਨਰਲ ਸਿਤਾਰਾ ਜ਼ੋਰਦਾਰ ਤਾਂ ਹੈ, ਫਿਰ ਵੀ ਸਰਕਾਰੀ ਕੰਮਾਂ ਨੂੰ ਗਰਮਜੋਸ਼ੀ ਦੇ ਨਾਲ ਅਤੇ ਪੂਰੀ ਤਰ੍ਹਾਂ ਐਕਟਿਵ ਹੋ ਕੇ ਕਰਨਾ ਚਾਹੀਦਾ ਹੈ।

View More Web Stories