ਮੇਖ
ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਅਰਥ ਦਸ਼ਾ ਸੁਖਦ ਰਹੇਗੀ, ਤੇਜ-ਪ੍ਰਭਾਵ ਦਬਦਬਾ ਬਣਿਆ ਰਹੇਗਾ।
ਬ੍ਰਿਖ
ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਸਿਹਤ ਦਾ ਧਿਆਨ ਰੱਖੋ, ਪੈਰ ਫਿਸਲਣ ਦਾ ਡਰ ਰਹੇਗਾ।
ਮਿਥੁਨ
ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ, ਕੰਮਕਾਜੀ ਹਾਲਤ ਫਰੂਟਫੁਲ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕਰਕ
ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਲਾਭ ਵਾਲੀ ਰਹੇਗੀ, ਜਨਰਲ ਤੌਰ ’ਤੇ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ
ਵਪਾਰ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ , ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ
ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਣ ਦਿਓ।
ਤੁਲਾ
ਖੇਤੀ ਉਪਕਰਨਾਂ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।
ਬ੍ਰਿਸ਼ਚਕ
ਸਰਕਾਰੀ-ਗੈਰ ਸਰਕਾਰੀ ਕੰਮਾਂ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੀ ਗੱਲ ਧਿਆਨ ਹਮਦਰਦੀ ਨਾਲ ਸੁਣਨਗੇ।
ਧੰਨੂ
ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ, ਹਰ ਫ੍ਰੰਟ ’ਤੇ ਸਫਲਤਾ ਅਤੇ ਬਿਹਤਰ ਦੇ ਰਸਤੇ ਖੁੱਲ੍ਹਣਗੇ।
ਮਕਰ
ਸਿਹਤ ਦਾ ਧਿਆਨ ਰੱਖੋ, ਖਾਣਾ-ਪੀਣਾ ਵੀ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ
ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਪੈਠ ਅਤੇ ਸਦਭਾਅ ਬਣਿਆ ਰਹੇਗਾ।
ਮੀਨ
ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਕਦੀ ਵੀ ਮੌਕਾ ਮਿਲਣ ’ਤੇ ਆਪ ਨੂੰ ਨਹੀਂ ਬਖਸ਼ਣਗੇ।
View More Web Stories