ਅੱਜ ਦਾ ਰਾਸ਼ੀਫਲ


2024/01/01 11:57:28 IST

ਮੇਖ

    ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਜਨਰਲ ਅਤੇ ਕੰਮਕਾਜੀ ਪਲਾਨਿੰਗ ਵੀ ਸਫਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ

    ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ ਪਰ ਡਿੱਗਣ-ਫਿਸਲਣ ਦਾ ਡਰ।

ਮਿਥੁਨ

    ਮਿੱਤਰਾਂ, ਕੰਮਕਾਜੀ ਸਾਥੀਆਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਕੰਮਕਾਜੀ ਕੋਸ਼ਿਸ਼ਾਂ ਵੀ ਚੰਗਾ ਨਤੀਜਾ ਦੇਣਗੀਆਂ।

ਕਰਕ

    ਕੰਮਕਾਜੀ ਕੰਮਾਂ ਅਤੇ ਕਾਰੋਬਾਰੀ ਟੂਰਿੰਗ ’ਚ ਲਾਭ ਦੇਣ ਵਾਲਾ ਸਮਾਂ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਮੁਸ਼ਕਲ ਨੂੰ ਵੀ ਆਪ ਟੈਕਲ ਕਰਨ ’ਚ ਸਫਲ ਹੋ ਸਕਦੇ ਹੋ।

ਸਿੰਘ

    ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਕੰਨਿਆ

    ਨਾ ਤਾਂ ਕਿਸੇ ਦੇ ਝਾਂਸੇ ’ਚ ਫਸੋ ਅਤੇ ਨਾ ਹੀ ਲਿਖਣ-ਪੜ੍ਹਨ ਦੇ ਕਿਸੇ ਕੰਮ ’ਚ ਜਲਦਬਾਜ਼ੀ ਕਰੋ, ਨੁਕਸਾਨ ਪ੍ਰੇਸ਼ਾਨੀ ਦਾ ਡਰ।

ਤੁਲਾ

    ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਬ੍ਰਿਸ਼ਚਕ

    ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ, ਵਿਰੋਧੀਆਂ ’ਤੇ ਆਪ ਦੀ ਪਕੜ ਬਣੀ ਰਹੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਧੰਨੂ

    ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ ਪਰ ਕਿਸੇ ਵੀ ਸਰਕਾਰੀ ਕੰਮ ਨੂੰ ਆਸਾਨ ਨਾ ਸਮਝੋ।

ਮਕਰ

    ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਕੁੰਭ

    ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।

ਮੀਨ

    ਕਮਜ਼ੋਰ ਮਨੋਬਲ ਅਤੇ ਟੈਂਸ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਾਨਸਿਕ ਤੌਰ ’ਤੇ ਰਾਜ਼ੀ ਨਾ ਹੋਵੋਗੇ।

View More Web Stories