ਮੇਖ
ਸ਼ਾਮ ਤੱਕ ਜਨਰਲ ਸਿਤਾਰਾ ਬਿਹਤਰ, ਹਰ ਫਰੰਟ ’ਤੇ ਆਪ ਦੀਆਂ ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਬ੍ਰਿਖ
ਸਿਤਾਰਾ ਜਨਰਲ ਤੌਰ ’ਤੇ ਸਫਲਤਾ ਦੇਣ ਅਤੇ ਹਰ ਫਰੰਟ ’ਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਤੇਜ਼ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ
ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ ਪਰ ਬਾਅਦ ’ਚ ਆਪ ਹਰ ਫਰੰਟ ’ਤੇ ਸਫਲ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ
ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਯਤਨ ਚੰਗਾ ਨਤੀਜਾ ਦੇਣਗੇ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਵੀ ਜੋਸ਼, ਉਤਸ਼ਾਹ ਬਣਿਆ ਰਹੇਗਾ।
ਸਿੰਘ
ਕੰਮਕਾਜ ਦੇ ਕੰਮਾਂ ਦੀ ਦਸ਼ਾ ਬਿਹਤਰ ਰਹੇਗੀ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ ਪਰ ਸ਼ਾਮ ਤੱਕ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖਣਾ ਜ਼ਰੂਰੀ।
ਕੰਨਿਆ
ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਆਪਣੇ ਆਪ ਨੂੰ ਦੂਜਿਆਂ ਦੇ ਝਾਂਸੇ ਝਮੇਲਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ।
ਤੁਲਾ
ਸਿਤਾਰਾ ਸ਼ਾਮ ਤੱਕ ਆਮਦਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕੋਈ ਵੀ ਫੈਸਲਾ ਜਲਦਬਾਜ਼ੀ ’ਚ ਨਾ ਕਰੋ।
ਬ੍ਰਿਸ਼ਚਕ
ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪ੍ਰੋਗਰਾਮਿੰਗ ਬਿਹਤਰ ਬਣੇਗੀ।
ਧੰਨੂ
ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਕਾਰੋਬਾਰੀ ਦਸ਼ਾ ਵੀ ਸੁਧਰੀ ਰਹੇਗੀ।
ਮਕਰ
ਸਿਤਾਰਾ ਸ਼ਾਮ ਤੱਕ ਅਹਿਤਿਆਤ ਵਾਲਾ, ਖਾਣ-ਪੀਣ ’ਚ ਠੰਡੀਆਂ ਵਸਤਾਂ ਅਤੇ ਬਾਈ ਵਸਤਾਂ ਦੀ ਵਰਤੋਂ ਘੱਟ ਹੀ ਕਰੋ ਪਰ ਬਾਅਦ ’ਚ ਹਾਲਾਤ ਬਿਹਤਰ ਰਹਿਣਗੇ।
ਕੁੰਭ
ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਸੰਤੋਖਜਨਕ, ਯਤਨਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਮੀਨ
ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
View More Web Stories