ਮੇਖ
ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਜਿਹੜਾ ਹਰ ਫਰੰਟ ’ਤੇ ਆਪ ਦੀ ਲੱਤ ਖਿੱਚਣ ਵਾਲਾ ਹੈ, ਇਸ ਲਈ ਕੋਈ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਸਹੀ ਰਹੇਗਾ।
ਬ੍ਰਿਖ
ਟੀਚਿੰਗ, ਕੋਚਿੰਗ, ਬੁੱਕ ਪਬਲੀਕੇਸ਼ਨ, ਮੈਡੀਸਨ, ਇੰਟੀਰੀਅਰ ਡੈਕੋਰੇਸ਼ਨ, ਟੂਰਿਜ਼ਮ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ
ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ
ਸਟ੍ਰਾਂਗ ਸਿਤਾਰੇ ਕਰ ਕੇ ਆਪ ਜਨਰਲ ਤੌਰ ’ਤੇ ਆਪਣੇ ਵਿਰੋਧੀਆਂ ’ਤੇ ਹਾਵੀ ਰਹੋਗੇ ਪਰ ਢਈਏ ਕਰ ਕੇ ਮੁਸ਼ਕਲਾਂ-ਝਮੇਲਿਆਂ ਨਾਲ ਵਾਸਤਾ ਰਹੇਗਾ।
ਸਿੰਘ
ਸਿਹਤ ਦੇ ਪ੍ਰਤੀ ਆਪ ਨੂੰ ਸੁਚੇਤ ਰਹਿਣ ਦੀ ਜ਼ਰੂਰਤ, ਲਿਖਣ-ਪੜ੍ਹਨ ਦਾ ਕੋਈ ਕੰਮ ਬੇ-ਧਿਆਨੀ ਨਾਲ ਨਾ ਕਰੋ, ਨੁਕਸਾਨ ਦਾ ਡਰ।
ਕੰਨਿਆ
ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਆਪ ਦੀ ਪਕੜ ਰਹੇਗੀ।
ਤੁਲਾ
ਕਿਉਂਕਿ ਸ਼ਤਰੂ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ
ਸੰਤਾਨ ਦੇ ਕੋ-ਆਪ੍ਰੇਟਿਵ ਰੁਖ ਕਰ ਕੇ, ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ
ਅਦਾਲਤੀ ਕੰਮਾਂ ਲਈ ਸਿਤਾਰਾ ਕਿਉਂਕਿ ਸਟ੍ਰਾਂਗ ਹੈ, ਇਸ ਲਈ ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।
ਮਕਰ
ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕੁੰਭ
ਸਟ੍ਰਾਂਗ ਸਿਤਾਰਾ ਆਪ ਨੂੰ ਕਾਰੋਬਾਰੀ ਕੰਮਾਂ ’ਚ ਲਾਭ ਦੇਵੇਗਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ।
ਮੀਨ
ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਦੇਵੇਗੀ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
View More Web Stories