ਪ੍ਰਸ਼ੰਸਕਾਂ ਨੂੰ ਰਕੁਲ ਪ੍ਰੀਤ ਦੀ ਲੁੱਕ ਨਾਲ ਹੋਇਆ ਪਿਆਰ
ਵਿਆਹ ਬਾਰੇ ਚਰਚੇ
ਅਦਾਕਾਰਾ ਰਕੁਲ ਪ੍ਰੀਤ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ਚ ਹੈ। ਅਦਾਕਾਰਾ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੀ ਰਹਿੰਦੀ ਹੈ।
ਚਮਕਦਾਰ ਸੁੰਦਰਤਾ
ਹਾਲ ਹੀ ਚ ਉਸ ਨੇ ਹਰੇ ਰੰਗ ਦੇ ਸੂਟ ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ। ਫੈਨਜ਼ ਉਸ ਦੀ ਖੂਬਸੂਰਤੀ ਦੀ ਕਾਫੀ ਤਾਰੀਫ ਕਰ ਰਹੇ ਹਨ। ਤਸਵੀਰਾਂ ਦੇਖੋ।
ਰਕੁਲ ਦਾ ਨਵਾਂ ਅਵਤਾਰ
ਅਦਾਕਾਰਾ ਰਕੁਲ ਪ੍ਰੀਤ ਸਿੰਘ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਆਪਣੇ ਕੰਮ ਦੇ ਦਮ ਤੇ ਫਿਲਮ ਇੰਡਸਟਰੀ ਚ ਵੱਡਾ ਮੁਕਾਮ ਹਾਸਲ ਕੀਤਾ ਹੈ। ਰਕੁਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ।
ਖੂਬਸੂਰਤ ਤਸਵੀਰਾਂ
ਰਕੁਲ ਨੇ ਹਰੇ ਰੰਗ ਦੇ ਪਹਿਰਾਵੇ ਚ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਰਕੁਲ ਦੀ ਲੇਟੈਸਟ ਲੁੱਕ ਨੂੰ ਸੋਸ਼ਲ ਮੀਡੀਆ ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਪਿਆਰੀ ਰਕੁਲ ਦੀ ਸੋਹਣੀ ਦਿੱਖ
ਅਭਿਨੇਤਰੀ ਨੇ ਆਪਣੇ ਲੁੱਕ ਨੂੰ ਮੈਚਿੰਗ ਨੇਕਪੀਸ ਅਤੇ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਹੈ। ਲੋਕ ਉਸ ਦੇ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।
ਸੋਸ਼ਲ ਮੀਡੀਆ 'ਤੇ ਸਰਗਰਮ
ਰਕੁਲ ਪ੍ਰੀਤ ਨੇ ਆਪਣੀ ਸ਼ਾਨਦਾਰ ਅਦਾਕਾਰੀ ਕਰਕੇ ਪ੍ਰਸ਼ੰਸਕਾਂ ਦੇ ਦਿਲਾਂ ਚ ਖਾਸ ਜਗ੍ਹਾ ਬਣਾ ਲਈ ਹੈ। ਸੋਸ਼ਲ ਮੀਡੀਆ ਤੇ ਕਈ ਲੋਕ ਉਸ ਨੂੰ ਫਾਲੋ ਕਰਦੇ ਹਨ।
ਦੁਲਹਨ ਬਣਨ ਜਾ ਰਹੀ ਅਦਾਕਾਰਾ
ਅਦਾਕਾਰਾ 21 ਫਰਵਰੀ ਨੂੰ ਜੈਕੀ ਭਗਨਾਨੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਦੋਵੇਂ ਡੈਸਟੀਨੇਸ਼ਨ ਵੈਡਿੰਗ ਲਈ ਗੋਆ ਪਹੁੰਚ ਚੁੱਕੇ ਹਨ।
ਦਿਲਾਂ ਵਿੱਚ ਖਾਸ ਥਾਂ ਬਣਾਈ
ਰਕੁਲ ਗਲੈਮਰਸ ਅੰਦਾਜ਼ ਲਈ ਮਸ਼ਹੂਰ ਹੈ। ਹਿੰਦੀ ਤੋਂ ਇਲਾਵਾ ਅਭਿਨੇਤਰੀ ਨੇ ਤਾਮਿਲ ਅਤੇ ਤੇਲਗੂ ਫਿਲਮਾਂ ਚ ਵੀ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ।
View More Web Stories