ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਡਰੀ ਕਿਉਂ ਹੋਈ ਹੈ?
ਡਰੀ ਹੋਈ ਹੈ ਕਮਲਾ ਹੈਰਿਸ
ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਡਰੀ ਹੋਈ ਹੈ। ਇਸ ਦਾ ਕਾਰਨ ਉਨ੍ਹਾਂ ਨੇ ਖੁਦ ਦੱਸਿਆ ਹੈ।
ਅਮਰੀਕਾ ਦੀਆਂ ਚੋਣਾਂ
ਅਮਰੀਕਾ ਚ ਇਸ ਸਾਲ ਆਮ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਨੂੰ ਲੈ ਕੇ ਸਿਆਸਤ ਕਾਫੀ ਗਰਮ ਹੈ। ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਜਨਤਾ ਹੀ ਕਰੇਗੀ।
ਚੋਣਾਂ ਦੀ ਤਿਆਰੀ
ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਚੋਣਾਂ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਹੈ, ਜਿਸ ਦੀ ਹੁਣ ਹਰ ਪਾਸੇ ਚਰਚਾ ਹੋ ਰਹੀ ਹੈ। ਆਪਣੇ ਬਿਆਨ ਵਿੱਚ ਹੈਰਿਸ ਨੇ ਕਿਹਾ ਕਿ ਉਹ ਬਹੁਤ ਡਰੀ ਹੋਈ ਸੀ।
ਡੋਨਾਲਡ ਟਰੰਪ ਕਾਰਨ
ਕਮਲਾ ਹੈਰਿਸ ਦਾ ਕਹਿਣਾ ਹੈ ਕਿ ਉਹ ਬਹੁਤ ਡਰੀ ਹੋਈ ਹੈ ਕਿ ਡੋਨਾਲਡ ਟਰੰਪ ਵ੍ਹਾਈਟ ਹਾਊਸ ਵਾਪਸ ਆ ਸਕਦੇ ਹਨ।
ਸਮਰਥਕਾਂ ਨੂੰ ਅਪੀਲ
ਕਮਲਾ ਹੈਰਿਸ ਨੇ ਡੈਮੋਕ੍ਰੇਟਿਕ ਪਾਰਟੀ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।
ਕਮਲਾ ਨੇ ਕਿਹਾ
ਮੈਨੂੰ ਬਹੁਤ ਡਰ ਹੈ ਕਿ ਡੋਨਾਲਡ ਟਰੰਪ ਵ੍ਹਾਈਟ ਹਾਊਸ ਵਾਪਸ ਆ ਸਕਦੇ ਹਨ। ਇਹ ਅਮਰੀਕੀ ਲੋਕਤੰਤਰ ਲਈ ਚੰਗਾ ਨਹੀਂ ਹੋਵੇਗਾ।
ਬਰਾਕ ਓਬਾਮਾ ਦੀ ਚਿੰਤਾ
ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਫਸਟ ਲੇਡੀ ਮਿਸ਼ੇਲ ਓਬਾਮਾ ਨੇ ਵੀ ਡੋਨਾਲਡ ਟਰੰਪ ਦੇ ਮੁੜ ਅਮਰੀਕੀ ਰਾਸ਼ਟਰਪਤੀ ਚੁਣੇ ਜਾਣ ਦੀਆਂ ਸੰਭਾਵਨਾਵਾਂ ਨੂੰ ਡਰਾਉਣਾ ਦੱਸਿਆ ਸੀ।
ਆਇਓਵਾ ਕਾਕਸ ਵਿੱਚ ਟਰੰਪ ਦੀ ਜਿੱਤ
ਆਇਓਵਾ ਕਾਕਸ ਦੇ ਨਤੀਜਿਆਂ ਚ ਡੋਨਾਲਡ ਟਰੰਪ ਨੇ ਜਿੱਤ ਦਰਜ ਕੀਤੀ ਹੈ। ਉਹ ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਦੇ ਦਾਅਵੇਦਾਰ ਬਣ ਸਕਦੇ ਹਨ।
View More Web Stories