ਖਾਓ ਇਹ ਸਬਜ਼ੀਆਂ, ਦਿਲ ਰਹੇਗਾ ਹਮੇਸ਼ਾ ਸਿਹਤਮੰਦ
ਕਰੇਲਾ
ਕਰੇਲੇ ਦੇ ਨਿਯਮਤ ਸੇਵਨ ਨਾਲ heart blockages ਦੂਰ ਹੁੰਦੀਆਂ ਹਨ।
ਲਸਣ
ਲਸਣ ਵਿੱਚ ਖ਼ੂਨ ਨੂੰ ਪਤਲਾ ਕਰਨ ਦੇ ਨਾਲ-ਨਾਲ ਖ਼ਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ ਦੇ ਗੁਣ ਹੁੰਦੇ ਹਨ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
ਲੌਕੀ
ਲੌਕੀ ਦੀ ਸਬਜ਼ੀ ਦਾ ਸੇਵਨ ਜਾਂ ਇਸ ਦਾ ਰਸ ਪੀਣ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਇਸ ਦੇ ਨਾਲ ਹੀ heart blockages ਵੀ ਦੂਰ ਹੁੰਦੀਆਂ ਹਨ।
ਫਲੀਆਂ
ਫਲੀਆਂ ਵਿੱਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਦੇ ਹਨ।
ਪਾਲਕ
ਆਇਰਨ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਪਾਲਕ ਦਿਲ ਲਈ ਬਹੁਤ ਫਾਇਦੇਮੰਦ ਹੁੰਦੀ ਹੈ।
ਚੁਕੰਦਰ
ਚੁਕੰਦਰ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ।
ਗਾਜਰ
ਗਾਜਰ ਦਾ ਸੇਵਨ ਕਰਨ ਨਾਲ ਇਸ ਵਿਚ ਮੌਜੂਦ ਕੈਰੋਟੀਨੋਇਡਸ, ਖਾਸ ਕਰਕੇ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਦੀ ਪੂਰਤੀ ਹੁੰਦੀ ਹੈ। ਇਸ ਨਾਲ ਦਿਲ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।
ਪਿਆਜ
ਪਿਆਜ਼ ਦਾ ਨਿਯਮਤ ਸੇਵਨ ਚੰਗੇ ਕੋਲੈਸਟ੍ਰਾਲ ਨੂੰ ਵਧਾਉਂਦਾ ਹੈ ਅਤੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ।
ਖੀਰਾ
ਖੀਰੇ ਚ ਪਾਏ ਜਾਣ ਵਾਲੇ ਤੱਤ ਸਰੀਰ ਨੂੰ ਹਾਈਡਰੇਟ ਰੱਖਦੇ ਹਨ। ਇਸ ਦੇ ਨਾਲ ਹੀ ਇਸ ਦਾ ਸੇਵਨ ਹਾਰਟ ਅਟੈਕ ਵਰਗੇ ਖ਼ਤਰੇ ਨੂੰ ਦੂਰ ਕਰਦਾ ਹੈ।
View More Web Stories