ਸਰਦੀਆਂ ਵਿੱਚ ਕੀਵੀ ਖਾਣ ਦੇ ਹੈਰਾਨੀਜਨਕ ਫਾਇਦੇ
ਕੀਵੀ
ਕੀਵੀ ਫਲ ਖਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ, ਇਸ ਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਪੌਸ਼ਟਿਕ ਤੱਤ
ਕੀਵੀ ਵਿੱਚ ਵਿਟਾਮਿਨ ਸੀ, ਈ, ਕੇ, ਫੋਲੇਟ, ਆਇਰਨ, ਪੋਟਾਸ਼ੀਅਮ ਆਦਿ ਜ਼ਰੂਰੀ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ।
ਮਜ਼ਬੂਤ ਪਾਚਨ ਪ੍ਰਣਾਲੀ
ਕੀਵੀ ਚ ਫਾਈਬਰ ਭਰਪੂਰ ਮਾਤਰਾ ਚ ਪਾਇਆ ਜਾਂਦਾ ਹੈ, ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਕਬਜ਼, ਬਦਹਜ਼ਮੀ ਤੋਂ ਰਾਹਤ ਮਿਲਦੀ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
ਹਾਈ ਬੀਪੀ ਕੰਟਰੋਲ
ਕੀਵੀ ਚ ਫਾਈਬਰ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ ਚ ਪਾਇਆ ਜਾਂਦਾ ਹੈ, ਇਸ ਦੇ ਸੇਵਨ ਨਾਲ ਹਾਈ ਬੀਪੀ ਕੰਟਰੋਲ ਚ ਰਹਿੰਦਾ ਹੈ।
ਚੰਗੀ ਨੀਂਦ
ਜੇਕਰ ਤੁਹਾਨੂੰ ਇਨਸੌਮਨੀਆ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਕੀਵੀ ਦਾ ਸੇਵਨ ਕਰਨ ਨਾਲ ਤੁਹਾਨੂੰ ਚੰਗੀ ਨੀਂਦ ਆ ਸਕਦੀ ਹੈ।
ਇਮਿਊਨਿਟੀ
ਕੀਵੀ ਚ ਵਿਟਾਮਿਨ ਸੀ ਭਰਪੂਰ ਮਾਤਰਾ ਚ ਪਾਇਆ ਜਾਂਦਾ ਹੈ, ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ।
ਅੱਖਾਂ ਦੀ ਰੌਸ਼ਨੀ
ਰੋਜ਼ਾਨਾ ਕੀਵੀ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।
View More Web Stories